Connect with us

Punjab

ਅਨਮੋਲ ਗਗਨ ਮਾਨ ਨੇ ਛੱਡੀ ਸਿਆਸਤ

Published

on

ਅਨਮੋਲ ਗਗਨ ਮਾਨ ਨੇ ਛੱਡੀ ਸਿਆਸਤ
ਸੈਰ ਸਪਾਟਾ ਮੰਤਰੀ ਰਹਿ ਚੁੱਕੇ ਅਨਮੋਲ ਗਗਨ ਮਾਨ
ਵਿਧਾਨ ਸਭਾ ਸਪੀਕਰ ਨੂੰ ਭੇਜਿਆ ਅਸਤੀਫ਼ਾ

ਅਨਮੋਲ ਗਗਨ ਮਾਨ ਨੇ ਟਵੀਟ ਕਰਕੇ ਦਿਤੀ ਜਾਣਕਾਰੀ

ਅਨਮੋਲ ਗਗਨ ਮਾਨ ਨੇ ਲਿਖਿਆ, ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ।ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ । ਮੈਨੂੰ ਓਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ ।