6 ਅਪ੍ਰੈਲ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗੋਆ ਦੀ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ।ਦੱਸ ਦੇਈਏ ਕਿ 2017 ਦੀਆਂ ਗੋਆ ਚੋਣਾਂ ਵਿੱਚ ਕੇਜਰੀਵਾਲ ਨੇ ਇਹ ਬਿਆਨ ਦਿੱਤਾ ਸੀ ਕਿ ਪੈਸੇ ਸਭ ਤੋਂ ਲੈ ਲਓ ਤੇ ਵੋਟ ਝਾੜੂ ਨੂੰ ਦੇਣਾ। ਗੋਆ ਦੀ ਅਦਾਲਤ ਨੇ ਇਸ ਮਾਮਲੇ ‘ਚ ਕੇਜਰੀਵਾਲ ਖਿਲਾਫ ਦਰਜ ਕੀਤੀ ਐੱਫ.ਆਈ.ਆਰ ਰੱਦ ਕਰ ਦਿੱਤੀ ਹੈ।