News
ਨਹੀਂ ਰਹੇ ਪੰਜਾਬੀ ਗਾਇਕ ਰਾਜਵੀਰ ਜਵੰਦਾ, ਜਵੰਦਾ ਦੀ ਭੈਣ ਵੀ ਅਮਰੀਕਾ ਤੋਂ ਪੰਜਾਬ ਪਹੁੰਚੇ !
PUNJABI NEW : ਪੰਜਾਬੀ ਮਨੋਰੰਜਨ ਜਗਤ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਆ ਰਹੀ ਹੈ। ਪੰਜਾਬੀ ਗਾਇਕ ਰਾਜਵੀਰ ਜਵੰਧਾ ਦਾ ਦੇਹਾਂਤ ਹੋ ਗਿਆ ਹੈ। ਰਾਜਵੀਰ ਜਵੰਧਾ 12 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ ਸੀ।, ਜਿਥੇ ਉਨ੍ਹਾਂ ਨੇ ਆਖਰੀ ਸਾਹ ਲਏ,,,,ਓਹ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹੇ ਸੀ।,ਓਨ੍ਹਾਂ ਦੀ ਮੌਤ ਨਾਲ ਪੰਜਾਬੀ Music Industry ਨੂੰ ਪਿਆ ਵੱਡਾ ਘਾਟਾ। ਕਾਬਿਲੇਗੌਰ ਹੈ ਕਿ 27 ਸਤੰਬਰ ਨੂੰ ਪੰਜਾਬੀ ਗਾਇਕ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 10 ਵਜ ਕੇ 55 ਮਿੰਟ ’ਤੇ ਆਖ਼ਰੀ ਸਾਹ ਲਏ। ਫੋਰਟਿਸ ਹਸਪਤਾਲ ਵਿਖੇ ਸੁਰੱਖਿਆ ਵੀ ਵਧਾਈ ਦਿੱਤੀ ਗਈ ਏ । ਦੱਸ ਦੇਈਏ ਕਿ ਉਹ 27 ਸਤੰਬਰ ਤੋਂ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ।
ਜਵੰਧਾ ਪੰਚਕੂਲਾ ਦੇ ਪਿੰਜੌਰ ਵਿੱਚ ਇੱਕ BMW ਬਾਈਕ ਨਾਲ ਹਾਦਸੇ ਦਾ ਸ਼ਿਕਾਰ ਹੋ ਗਏ ਸਨ ਦੱਸਦਇਏ ਕਿ, 27 ਸਤੰਬਰ ਨੂੰ ਰਾਜਵੀਰ ਜਵੰਦਾ ਦਾ ਬੱਦੀ ਤੋਂ ਸ਼ਿਮਲਾ ਨੂੰ ਜਾਂਦਿਆਂ ਮੋਟਰਸਾਈਕਲ ਅੱਗੇ ਪਸ਼ੂ ਆ ਜਾਣ ਕਾਰਨ ਦੁਰਘਟਨਾ ਵਾਪਕਮਨ ਕਾਰਨ ਗੰਭੀਰ ਜ਼ਖ਼ਮੀ ਹੋ ਗਏ ਸਨ,,,,, ਉਹ ਉਸੇ ਦਿਨ ਤੋਂ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਹਨ, ਜਿੱਥੇ ਡਾਕਟਰਾਂ ਦੀਆਂ ਉੱਚ ਪੱਧਰੀ ਟੀਮਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਸੀ,,,,, ਤੇ ਹੁਣ ਇਹ ਬੇਹਦ ਹਿ ਦੁਖਦਾਈ ਖਬਰ ਸਾਹਮਨੇ ਆਈ ਕਿ ਰਾਜਵੀਰ ਜਵੰਦਾ ਨਹੀ ਰਹੇ।
ਨਾਲ ਹਿ ਖਬਰ ਹੈ ਹੈ ਕਿ ਜਵੰਦਾ ਦੀ ਭੈਣ ਵੀ ਅਮਰੀਕਾ ਤੋਂ ਪੰਜਾਬ ਪਹੁੰਚ ਰਹੀ ਹੈ ਰਾਜਵੀਰ ਜਵੰਦਾ ਦੀ ਮੌਤ ‘ਤੇ ਉਨ੍ਹਾਂ ਦੇ ਜੱਦੀ ਪਿੰਡ ਵਿਚ ਮਾਤਮ ਛਾ ਗਿਆ ਹੈ।
