Connect with us

Punjab

ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਹੋਇਆ ਬਦਲਾਅ

Published

on

ਅੰਤਰਰਾਸ਼ਟਰੀ ਬਾਜ਼ਾਰ ਦੇ ਵਿੱਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਓਥੇ ਹੀ ਐਤਵਾਰ ਨੂੰ ਯਾਨੀ ਕਿ ਅੱਜ ਸਵੇਰੇ ਕਰੀਬ 7 ਵਜੇ WTI ਕਰੂਡ ਡਿੱਗ ਕੇ 72.28 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 77.33 ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।

ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।ਓਥੇ ਹੀ ਦੱਸ ਦੇਈਏ ਕਿ ਪੰਜਾਬ ਦੇ ਵਿੱਚ ਕਈ ਥਾਵਾਂ ‘ਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਇਆ  ਤੇ ਕਈ ਥਾਵਾਂ ‘ਤੇ ਘੱਟ ਹੋਇਆ ਹੈ|

ਚਾਰੇ ਮਹਾਨਗਰਾਂ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
– ਦਿੱਲੀ ‘ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
– ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
– ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
– ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿਚ ਕੀਮਤਾਂ ਵਿੱਚ ਕਿੰਨਾ ਬਦਲਾਅ ਆਇਆ?
-ਨੋਇਡਾ ‘ਚ ਪੈਟਰੋਲ 96.59 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
-ਗਾਜ਼ੀਆਬਾਦ ਵਿੱਚ ਪੈਟਰੋਲ 96.58 ਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ
-ਲਖਨਊ ‘ਚ ਪੈਟਰੋਲ 96.62 ਰੁਪਏ ਤੇ ਡੀਜ਼ਲ 89.81 ਰੁਪਏ ਪ੍ਰਤੀ ਲੀਟਰ
-ਪਟਨਾ ‘ਚ ਪੈਟਰੋਲ 107.59 ਰੁਪਏ ਤੇ ਡੀਜ਼ਲ 94.36 ਰੁਪਏ ਪ੍ਰਤੀ ਲੀਟਰ
-ਪੋਰਟ ਬਲੇਅਰ ‘ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

News18

News18