Punjab
ਬਿਕਰਮ ਮਜੀਠੀਆ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ
BIKRAM MAJITHIA : ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਮਾਮਲੇ ਦੀ ਸੁਣਵਾਈ ਮੋਹਾਲੀ ਕੋਰਟ ਵਿੱਚ ਹੋਵੇਗੀ। ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਮਜੀਠੀਆ ਦੀ ਗ੍ਰਿਫ਼ਤਾਰੀ ਹੋਈ ਸੀ। ਮਜੀਠੀਆ ਨੇ ਜੇਲ੍ਹ ‘ਚ ਬੈਰਕ ਬਦਲਣ ਦੀ ਵੀ ਮੰਗ ਕੀਤੀ। ਦੋਵਾਂ ਮਾਮਲਿਆਂ ‘ਤੇ ਅੱਜ ਸੁਣਵਾਈ ਹੋਵੇਗੀ। 2 ਅਗਸਤ ਤੱਕ ਮਜੀਠੀਆ ਨਿਆਂਇਕ ਹਿਰਾਸਤ ਵਿੱਚ ਹਨ।
Continue Reading
