Connect with us

Uncategorized

ਭਾਰਤੀ ਕ੍ਰਿਕਟ ਟੀਮ ਨੂੰ CM ਭਗਵੰਤ ਮਾਨ ਨੇ ਦਿੱਤੀ ਵਧਾਈ

Published

on

ਟੀ-20 ਵਰਲਡ ਕੱਪ 2026 ਦੇ 18ਵੇਂ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।

ਨਾਮੀਬੀਆ ਨੂੰ 93 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ ਹੈ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡੇ ਗਏ ਇਸ ਮੈਚ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਾਮੀਬੀਆ ਨੂੰ ਜਿੱਤ ਲਈ 210 ਦੌੜਾਂ ਦਾ ਵਿਸ਼ਾਲ ਟੀਚਾ ਦਿੱਤਾ ਸੀ।

CM ਮਾਨ ਨੇ ਕੀਤਾ ਟਵੀਟ

ਭਾਰਤੀ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ। ਟੀ-20 ਵਰਲਡ ਕੱਪ 2026 ਦੇ 18ਵੇਂ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਾਮੀਬੀਆ ਨੂੰ 93 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। T20 ਵਰਲਡ ਕੱਪ ‘ਚ ਭਾਰਤ ਦੀ ਲਗਾਤਾਰ ਦੂਜੀ ਜਿੱਤ ਰਹੀ ਹੈ। ਸਾਰੀ ਟੀਮ ਨੂੰ ਬਹੁਤ-ਬਹੁਤ ਵਧਾਈਆਂ। ਤੁਸੀਂ ਸਾਰੇ ਦੇਸ਼ ਦਾ ਮਾਣ ਹੋ।
Continue Reading