News
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ
WOMEN INDIA CRICKET TEAM : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਬੀਤੇ ਦਿਨ ਭਾਰਤੀ ਕ੍ਰਿਕਟ ਟੀਮ ਦਾ ਦੱਖਣੀ ਅਫਰੀਕਾ ਨਾਲ ਮੁਕਾਬਲਾ ਸੀ ਜਿਥੇ ਮੁਕਾਬਲੇ ਦੌਰਾਨ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇਜਿੱਤ ਹਾਸਿਲ ਕੀਤੀ ਹੈ। ਦੱਖਣੀ ਅਫ਼ਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਭਾਰਤੀ ਮਹਿਲਾ ਕ੍ਰਿਕਟ ਟੀਮ ਪਹਿਲੀ ਵਾਰ ਵਿਸ਼ਵ ਚੈਂਪੀਅਨ ਬਣੀ ਹੈ।

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਬੀਤੇ ਦਿਨ ਭਾਰਤੀ ਕ੍ਰਿਕਟ ਟੀਮ ਦਾ ਦੱਖਣੀ ਅਫਰੀਕਾ ਨਾਲ ਮੁਕਾਬਲਾ ਸੀ ਜਿਥੇ ਮੁਕਾਬਲੇ ਦੌਰਾਨ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇਜਿੱਤ ਹਾਸਿਲ ਕੀਤੀ ਹੈ। ਦੱਖਣੀ ਅਫ਼ਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਭਾਰਤੀ ਮਹਿਲਾ ਕ੍ਰਿਕਟ ਟੀਮ ਪਹਿਲੀ ਵਾਰ ਵਿਸ਼ਵ ਚੈਂਪੀਅਨ ਬਣੀ ਹੈ।
