Connect with us

National

.ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਮਹਾਮੁਕਾਬਲਾ

Published

on

IND VS AUS : ਅੱਜ ਚੈਂਪੀਅਨਸ ਟਰਾਫੀ ਦਾ ਸੈਮੀਫਾਇਨਲ ਮੈਚ ਖੇਡਿਆ ਜਾਵੇਗਾ। ਇਹ ਮੁਕਾਬਲਾ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ। ਇਹ ਮੈਚ ਦੁਬਈ ਖੇਡਿਆ ਜਾਵੇਗਾ ਜਿੱਥੇ ਭਾਰਤ ਅਤੇ ਆਸਟ੍ਰੇਲੀਆ ਟੀਮ ਇੱਕ ਦੂਸਰੇ ਨੂੰ ਟੱਕਰ ਦੇਵੇਗੀ।

ਮੈਚ ਕਦੋਂ ਅਤੇ ਕਿੱਥੇ ਖੇਡਿਆ ਜਾਵੇਗਾ….

ਇਹ ਮੈਚ 4 ਮਾਰਚ ਦੀ ਦੁਪਹਿਰ 2.30 ਵਜੇ ਖੇਡਿਆ ਜਾਵੇਗਾ। ਇਹ ਮੈਚ ਦੁਬਈ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ।