Connect with us

Uncategorized

ਮੋਹਾਲੀ ਪੁਲਿਸ ਦੀ ਹਿਰਾਸਤ ‘ਚ ਸੁਖਬੀਰ ਬਾਦਲ

Published

on

MOHALI :  ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਉਨ੍ਹਾਂ ਨੂੰ ਉਦੋਂ ਹਿਰਾਸਤ ਵਿੱਚ ਲੈ ਲਿਆ ਗਿਆ ਜਦੋਂ ਉਹ ਗੁਰਦੁਆਰਾ ਅੰਬ ਸਾਹਿਬ ਮੱਥਾ ਟੇਕਣ ਜਾ ਰਹੇ ਸਨ ਇਸ ਦੌਰਾਨ ਅਕਾਲੀ ਆਗੂਆਂ ਵੱਲੋਂ ਪੁਲਿਸ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ ਗਿਆ।

Continue Reading