Punjab
ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ
ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਉਨ੍ਹਾਂ ਨੇ ਸੋਸ਼ਲ ਮੀਡਿਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ।
ਦੇਰ ਰਾਤ ਸ਼੍ਰੀ ਦਰਬਾਰ ਸਾਹਿਬ ਪਹੁੰਚੇ। ਜਾਣਕਾਰੀ ਅਨੁਸਾਰ, ਉਹ ਦੁਪਹਿਰ 1 ਵਜੇ ਦੇ ਕਰੀਬ ਉੱਥੇ ਪਹੁੰਚੇ ਅਤੇ ਇੱਕ ਘੰਟੇ ਤੋਂ ਵੱਧ ਸਮੇਂ ਲਈ ਗੁਰਦੁਆਰਾ ਸਾਹਿਬ ਦੇ ਪਰਿਸਰ ਵਿੱਚ ਰਹੇ। ਇਸ ਦੌਰਾਨ ਉਨ੍ਹਾਂ ਨੇ ਅਰਦਾਸ ਕੀਤੀ। ਉਨ੍ਹਾਂ ਨੇ ਸਾਦਗੀ ਬਣਾਈ ਰੱਖਦੇ ਹੋਏ ਦਰਸ਼ਨ ਕੀਤੇ।
Continue Reading
