Connect with us

Punjab

ਸੰਗਰੂਰ ਦੌਰੇ ‘ਤੇ ਮੁੱਖ ਮਤੰਰੀ ਭਗਵੰਤ ਮਾਨ

Published

on

SANGRUR : ਅੱਜ ਮੁੱਖ ਮਤੰਰੀ ਭਗਵੰਤ ਮਾਨ ਸੰਗਰੂਰ ਦੌਰੇ ‘ਤੇ ਹਨ। ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ। 6 ਕਰੋੜ ਦੀ ਲਾਗਤ ਨਾਲ ਸਕੂਲ ਦੀ ਨੁਹਾਰ ਬਦਲਣਗੇ ਨਾਲ ਹੀ ਉਨ੍ਹਾਂ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੀ ਮੌਜੂਦ ਰਹਿਣਗੇ।