Connect with us

Punjab

ਕਿਸਾਨਾਂ ਦੇ ਹੱਕ ‘ਚ ਬੋਲੇ ਮੁੱਖ ਮੰਤਰੀ ਭਗਵੰਤ ਮਾਨ

Published

on

PUNJAB : ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ । ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲ੍ਹਣਾ ਚਾਹੀਦਾ ਹੈ। ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ.. ਸੈਂਟਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ?? ਜੇ ਮੋਦੀ ਜੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ‘ਤੇ ਬੈਠੇ ਅੰਨਦਾਤਿਆਂ ਨਾਲ ਨਹੀਂ ਗੱਲ ਕਰ ਸਕਦੇ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ।