Connect with us

National

ਕੁਲਗਾਮ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਈ ਮੁੱਠਭੇੜ

Published

on

JAMMU- KASHMIR : ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਪੰਜ ਅੱਤਵਾਦੀਆਂ ਦੇ ਘੇਰੇ ਜਾਣ ਦੀ ਖ਼ਬਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੱਕੀ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬੁੱਧਵਾਰ ਰਾਤ ਨੂੰ ਜ਼ਿਲੇ ਦੇ ਕੱਦਰ ਬੇਹੀਬਾਗ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਸੀ।

ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਮੁਕਾਬਲੇ ਵਿੱਚ ਬਦਲ ਗਈ। ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਫੌਜ ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ। ਪੰਜ ਅੱਤਵਾਦੀਆਂ ਨੂੰ ਘੇਰ ਲਿਆ ਗਿਆ ਹੈ।