Punjab
ਕੋਰੋਨਾ ਨੂੰ ਲੈ ਕੇ ਕੇਂਦਰ ਦੇ ਵਿਤਕਰੇ ਖਿਲਾਫ਼ ਪੰਜਾਬ ਦੇ ਲੋਕ 1 ਮਈ ਨੂੰ ਘਰ ਦੀਆਂ ਛੱਤਾਂ ‘ਤੇ ਲਹਿਰਾਉਣ ਤਿਰੰਗਾ- ਕਾਂਗਰਸ

ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਗੈਰ ਭਾਜਪਾ ਸ਼ਾਸਿਤ ਸੂਬਿਆ ਨਾਲ ਕੋਰੋਨਾ ਖ਼ਿਲਾਫ਼ ਲੜਾਈ ਨੂੰ ਲੈ ਕੇ ਕੀਤੇ ਜਾ ਰਹੇ ਵਿਤਕਰੇ ਲਈ ਪੰਜਾਬ ਦੇ ਲੋਕਾਂ ਨੂੰ 1 ਮਈ ਨੂੰ ਆਪਣੇ ਆਪਣੇ ਘਰਾਂ ਦੀਆਂ ਛੱਤਾਂ ਉੱਪਰ ਤਿਰੰਗਾ ਲਹਿਰਾਉਣ ਲਈ ਕਿਹਾ ਹੈ। ਇਹ ਵਿਚਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਂਸਿੰਗ ਰਾਹੀ ਪਾਰਟੀ ਵਿਧਾਇਕਾਂ ਨਾਲ ਗੱਲ ਕੀਤੀ ਸੀ।
Continue Reading