Connect with us

Punjab

ਗੁਰਦਾਸ ਮਾਨ ਦੇ ਭਰਾ ਦਾ ਹੋਇਆ ਦਿਹਾਂਤ

Published

on

ਪੰਜਾਬੀ ਸੰਗੀਤ ਇੰਡਸਟਰੀ ਤੋਂ ਵੱਡੀ ਖ਼ਬਰ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਦੇਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਦੇਹਾਂਤ ਚੰਡੀਗੜ੍ਹ ਵਿੱਚ ਹੋਇਆ। ਉਨ੍ਹਾਂ ਨੇ 73 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ।

ਉਨ੍ਹਾਂ ਦਾ ਅੱਜ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਗੁਰਪੰਥ ਮਾਨ ਲਗਭਗ 2 ਮਹੀਨਿਆਂ ਤੋਂ ਮੋਹਾਲੀ ਦੇ ਇੱਕ ਮਲਟੀਸਪੈਸ਼ਲਿਟੀ ਹਸਪਤਾਲ ਵਿੱਚ ਇਲਾਜ ਅਧੀਨ ਸਨ। ਪਰ ਕਿਸੇ ਬਿਮਾਰੀ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਚੰਡੀਗੜ੍ਹ ਵਿੱਚ ਹੀ ਕੀਤਾ ਜਾਵੇਗਾ। ਗੁਰਪੰਥ ਮਾਨ ਗਿੱਦੜਬਾਹਾ ਦੇ ਰਹਿਣ ਵਾਲੇ ਸਨ।