News
ਚੰਡੀਗੜ੍ਹ ‘ਚ ਆਏ ਕੋਰੋਨਾ ਦੇ 6 ਨਵੇਂ ਮਾਮਲੇ, ਕੁੱਲ ਗਿਣਤੀ ਹੋਈ 288

ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ‘ਚ ਕੋਰੋਨਾ ਵਾਇਰਸ ਦੇ 6 ਨਵੇਂ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਨਵੇਂ ਕੇਸਾਂ ‘ਚ 8, 12, 15, 16 ਅਤੇ 17 ਸਾਲਾਂ ਦੇ 5 ਬੱਚੇ ਸ਼ਾਮਲ ਹਨ, ਜਦੋਂ ਕਿ ਇਕ 53 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਬਾਪੂਧਾਮ ਕਾਲੋਨੀ ‘ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 216 ‘ਤੇ ਪੁੱਜ ਗਈ ਹੈ,
Continue Reading