News ਚੰਡੀਗੜ੍ਹ ‘ਚ 25 ਨਵੰਬਰ ਨੂੰ ਛੁੱਟੀ ਦਾ ਐਲਾਨ Published 7 months ago on November 22, 2025 By Gurpreet Kaur ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ 25 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨਾਲ ਜੁੜੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ ਅਤੇ ਉਦਯੋਗਿਕ ਸਥਾਨ ਬੰਦ ਰਹਿਣਗੇ। Related Topics:# CHANDIGARH#HOLIDAYnewsupdate Up Next ਮਸ਼ਹੂਰ ਅਦਾਕਾਰ ਧਰਮਿੰਦਰ ਦਿਓਲ ਨਹੀਂ ਰਹੇ Don't Miss ਅਲਫਲਾਹ ਯੂਨੀ. ਦੇ ਚੇਅਰਮੈਨ, ਉਮਰ ਤੇ ਧਰਮ ਦੇ ਨਾਮ ਤੇ ਮੌਤ ਵੰਡਦੇ ਹੋਰ ਆਤੰਕੀਆਂ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਕਹਾਣੀਆਂ Continue Reading You may like 12 ਜੂਨ ਤੱਕ ਹੀਟਵੇਵ ਲਈ ਯੈਲੋ ਅਲਰਟ ਪੰਜਾਬ ‘ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਿੰਗ ਸ਼ੁਰੂ ਅੰਮ੍ਰਿਤਸਰ ਅਦਾਲਤ ‘ਚ ਅੰਮ੍ਰਿਤਪਾਲ ਸਿੰਘ ਕੇਸ ਦੀ ਸੁਣਵਾਈ ਪੈਟਰੋਲ-ਡੀਜ਼ਲ ਦੇ ਵਧੇ ਰੇਟਾਂ ਵਿਰੁੱਧ ‘ਆਪ’ ਦਾ ਹੱਲਾ ਬੋਲ IPL ‘ਚ ਪੰਜਾਬ ਕਿੰਗਜ਼ ਦੀ ਲਗਾਤਾਰ ਚੌਥੀ ਹਾਰ ! ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ