Connect with us

Punjab

ਜਲੰਧਰ ‘ਚ 12 ਨਵੰਬਰ ਨੂੰ ਸਰਕਾਰੀ ਸਕੂਲਾਂ ਅਤੇ ਕਾਲਜਾਂ ਨੂੰ ਹੋਵੇਗਾ half day

Published

on

JALANDHAR : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 12 ਨਵੰਬਰ ਨੂੰ ਜਲੰਧਰ ਸ਼ਹਿਰ ਵਿੱਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਹੂਲਤ ਨੂੰ ਮੁੱਖ ਰੱਖਦਿਆਂ ਸ. ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸੁਰੱਖਿਆ ਲਈ 12 ਨਵੰਬਰ 2024 ਨੂੰ ਦੁਪਹਿਰ ਵੇਲੇ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਪੈਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।