Connect with us

Punjab

ਜ਼ਿਮਨੀ ਚੋਣਾਂ ‘ਚ ‘ਆਪ’ ਦੀ ਜਿੱਤ ‘ਤੇ CM ਭਗਵੰਤ ਮਾਨ ਨੇ ਦਿੱਤੀ ਵਧਾਈ

Published

on

ਪੰਜਾਬ ‘ਚ ਜ਼ਿਮਨੀ ਚੋਣਾਂ ਦੇ ਨਤੀਜੇ ਆ ਗਏ ਹਨ । ਜਿਸ ਵਿਚ ਆਮ ਆਦਮੀ ਪਾਰਟੀ ਨੇ ਬਾਜ਼ੀ ਮਾਰੀ ਹੈ । ਤੁਹਾਨੂੰ ਦੱਸ ਦੇਈਏ ਕਿ ਚੱਬੇਵਾਲ ਤੋਂ ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਨੇ ਜਿੱਤ ਹਾਸਲ ਕੀਤੀ ਹੈ, ਡੇਰਾ ਬਾਬਾ ਨਾਨਕ ਤੋਂ ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਅਤੇ ਗਿੱਦੜਬਾਹਾ ‘ਚ ਪਾੜੇ ਡਿੰਪੀ ਢਿੱਲੋਂ ਨੇ ਜਿੱਤ ਹਾਸਲ ਕੀਤੀ ਹੈ ।

CM ਭਗਵੰਤ ਮਾਨ ਨੇ ਦਿੱਤੀ ਵਧਾਈ….

ਆਪ ਨੇ 3 ਹਲਕਿਆ ‘ਚ ਜਿੱਤ ਕੇ ਬਾਜ਼ੀ ਮਾਰੀ ਹੈ । ਜਿੱਤਣ ਦੀ ਖੁਸ਼ੀ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰਕੇ ਸਾਰੇ ਉਮੀਦਵਾਰਾਂ ਨੂੰ ਵਧਾਈਆਂ ਦਿੱਤੀਆਂ ਹਨ ਅਤੇ ਲਿਖਿਆ ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ।
@ArvindKejriwalਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ। ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਇਨਕਲਾਬ ਜ਼ਿੰਦਾਬਾਦ

Continue Reading