Connect with us

Punjab

ਨਾਜਾਇਜ਼ ਸ਼ਰਾਬ ਦੇ ਮਾਮਲੇ ‘ਤੇ ‘ਆਪ’ ਦਾ ਕੈਪਟਨ ਸਰਕਾਰ ‘ਤੇ ਵਾਰ

Published

on

ਆਪ ਦੇ ਵਿਧਾਇਕ ਅਮਨ ਅਰੋੜਾ ਨੇ ਸਰਕਾਰ ‘ਤੇ ਚੁੱਕੇ ਸਵਾਲ। ਅਮੰਦ ਅਰੋੜਾ ਨੇ ਕਿਹਾ ਕਿ ਸੂਬੇ ‘ਚ ਨਕਲੀ ਸ਼ਰਾਬ ਦਾ ਬੋਲਬਾਲਾ ਹੋ ਰਿਹਾ ਹੈ।
ਇਦੇ ਨਾਲ ਹੀ ਕਿਹਾ ਕਿ ਕਾਂਗਰਸ ਸਰਕਾਰ ਸ਼ਰਾਬ ਨੂੰ ਲੈਕੇ ਦੋਫਾੜ ਹੋ ਰਹੀ ਹੈ। ਇਹਨਾਂ ਦਾ ਕਹਿਣਾ ਹੈ ਕਿ ਅਧਿਕਕਰੀ ਸ਼ਰਾਬ ਕਾਰੋਬਾਰੀਆਂ ਦਾ ਸਾਥ ਦੇ ਰਹੇ ਹਨ। ਇਸ ਉਤੇ ਅਮਨ ਅਰੋੜਾ ਨੇ ਕੈਪਟਨ ਨੂੰ ਚਿੱਠੀ ਲਿਖ ਕੇ ਕੁੱਝ ਸੁਝਾਅ ਦਿੱਤੇ ਹਨ।

Continue Reading
Click to comment

Leave a Reply

Your email address will not be published. Required fields are marked *