India
ਪ੍ਰਧਾਨ ਮੰਤਰੀ ਅੱਜ ਰਾਤ 8 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਦੇਸ਼ ਵਿੱਚ ਕਰਫ਼ਿਊ ਦੀ ਮਿਆਦ 17 ਮਈ ਤੱਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋੰ ਵੱਧਾ ਦਿੱਤੀ ਗਈ ਸੀ। ਜਿੱਥੇ ਬੀਤੇ ਦਿਨੀ ਪ੍ਰਧਾਨ ਮੰਤਰੀ ਨੇ ਸੂਬੇ ਦੀਆਂ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਸੂਬੇ ਭਰ ਦਾ ਜਾਇਜ਼ਾ ਲਿਆ। ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਇਸ ਬੈਠਕ ‘ਚ ਮੋਦੀ ਨੇ ਸੂਬਿਆਂ ਨੂੰ ਆਪਣੇ ਹਿਸਾਬ ਨਾਲ ਲਾਕਡਾਊਨ ਵਧਾਉਣ ਲਈ ਕਿਹਾ। ਪੰਜਾਬ ਸਮੇਤ 5 ਸੂਬਿਆਂ ਨੇ ਲਾਕਡਾਊਨ ਵਧਾਉਣ ਦੀ ਮੰਗ ਕੀਤੀਦੱਸ ਦਈਏ ਅਜ ਭਾਵ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਰਾਤ 8 ਵਜੇ ਦੇਸ਼ ਨੂੰ ਮਬੋਧਨ ਕਰਨਗੇ।