Connect with us

Punjab

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Published

on

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ CM ਮਾਨ ਦੀ ਰਿਹਾਇਸ਼ ‘ਤੇ ਹੋਵੇਗੀ। ਮੀਟਿੰਗ ‘ਚ ਲਏ ਕਈ ਅਹਿਮ ਫ਼ੈਸਲੇ ਲਏ ਜਾਣਗੇ।

  • ਬੈਠਕ ਵਿੱਚ ਸੋਸ਼ਲ ਵੈਲਫੇਅਰ ਵਿਭਾਗ ਨਾਲ ਸੰਬੰਧਿਤ ਮਾਮਲਿਆਂ ਤੇ ਲੱਗ ਸਕਦੀ ਹੈ ਮੋਹਰ
  • ਹਾਊਸਿੰਗ ਨਾਲ ਸੰਬੰਧਿਤ ਕਈ ਪ੍ਰੋਜੈਕਟਾਂ ਦੇ ਲਈ ਜਾ ਸਕਦੀ ਹੈ ਮੰਤਰੀਆਂ ਦੀ ਰਾਏ
  • ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੂੰ ਹੋਰ ਵੱਡਾ ਕਰਨ ਬਾਰੇ ਵੀ ਹੋ ਸਕਦੀ ਹੈ ਵਿਚਾਰ ਚਰਚਾ