Connect with us

Punjab

ਪੰਜਾਬ ‘ਚ ਮੌਸਮ ਸਾਫ਼

Published

on

PUNJAB WEATHER : ਪੰਜਾਬ ‘ਚ ਮੌਸਮ ਬਦਲਦਾ ਨਜ਼ਰ ਆ ਰਿਹਾ ਹੈ। ਪੰਜਾਬ ‘ਚ ਹੁਣ ਮੌਸਮ ਸਾਫ਼ ਹੋਣਾ ਸ਼ੁਰੂ ਹੋ ਗਿਆ ਹੈ। ਲਗਾਤਾਰ ਧੁੱਪ ਨਿਕਲਣੀ ਸ਼ੁਰੂ ਹੋ ਗਈ ਹੈ। ਅਤੇ ਅਗਲੇ 5 ਦਿਨਾਂ ਲਈ ਮੌਸਮ ਖੁਸ਼ਕ ਰਹੇਗਾ।