Connect with us

News

PUNJAB ‘ਚ ਅਗਲੇ 48 ਘੰਟੇ ਭਾਰੀ ਮੀਂਹ ਦਾ ALERT

Published

on

PUNJAB ALERT : ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ 48 ਘੰਟਿਆਂ ਵਿੱਚ ਹੋਰ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਜੇਕਰ ਪੰਜਾਬ ਵਿੱਚ ਭਾਰੀ ਮੀਂਹ ਪੈਂਦਾ ਹੈ, ਤਾਂ ਨਦੀਆਂ ਵਿਚ ਪਾਣੀ ਹੋਰ ਵਧ ਸਕਦਾ ਹੈ। ਇਸ ਕਾਰਨ ਹੜ੍ਹਾਂ ਨਾਲ ਹੋਰ ਤਬਾਹੀ ਮਚ ਸਕਦੀ ਹੈ। ਪੰਜਾਬ ਸਰਕਾਰ ਨੇ 10 ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਨਦੀਆਂ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ।

ਓਧਰ ਹਿ, ਮੁਹਾਲੀ ਦੇ 9 ਪਿੰਡਾਂ ਲਈ ਵੀ ਅਲਰਟ ਜਾਰੀ ਕੀਤਾ ਗਿਆ ਏ… ਸੁਖਨਾ ਲੈਖ ਦੇ ਗੇਟ ਖੋਲ੍ਹਣ ਕਾਰਨ ਘੱਗਰ ਦਰਿਆ ਵਿੱਚ ਪਾਣੀ

ਦਾ ਪੱਧਰ 70,000 ਕਿਊਸਿਕ ਨੂੰ ਪਾਰ ਕਰ ਗਿਆ ਏ.. ਡੇਰਾਬੱਸੀ ਦੇ ਕੰਢੇ ਪਿੰਡਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਏ…. ਨਾਲ ਹਿ

ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਹਾਲੀ, ਹੁਸ਼ਿਆਰਪੁਰ, ਪਠਾਨਕੋਟ , ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਦਰਮਿਆਨੀ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ 31 ਅਗਸਤ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ,  ਮੋਹਾਲੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਏ….