Punjab
ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ

PUNJAB POLICE : ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ‘ਚ ਲਿਖ ਕੇ ਅਪੀਲ ਕੀਤੀ ਹੈ।
ਉਨ੍ਹਾਂ ਨੇ ਕਿਹਾ , ਬੇਨਤੀ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ। ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੰਮ ਕਰ ਰਹੀ ਹੈ।
ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਨਾ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ।ਸੋਸ਼ਲ ਮੀਡੀਆ ‘ਤੇ ਅਫ਼ਵਾਹਾਂ ਤੋਂ ਬਚੋ।
Continue Reading