Connect with us

Punjab

ਪੰਜਾਬ ਵਾਸੀਆਂ ਨੂੰ ਅੱਜ ਮਿਲੇਗੀ ਗਰਮੀ ਤੋਂ ਰਾਹਤ

Published

on

PUNJAB WEATHER : ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਪੰਜਾਬ 12 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ ਹਨ। ਜੀ ਹਾਂ, 12 ਜ਼ਿਲ੍ਹਿਆਂ ਮੀਂਹ ਪਵੇਗਾ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਮੋਹਾਲੀ ‘ਚ ਮੀਂਹ ਦੇ ਆਸਾਰ ਹਨ।

ਹੁਣ ਤੱਕ ਬਠਿੰਡਾ ਦਾ ਤਾਪਮਾਨ ਸਭ ਤੋਂ ਜ਼ਿਆਦਾ ਰਿਹਾ ਹੈ। ਅਤੇ ਨਾਲ ਹੀ 4 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਜਾਰੀ ਕੀਤਾ ਹੈ।