Punjab
ਪੰਜਾਬ ਵਿਧਾਨਸਭਾ ਦੇ ਬਜਟ ਸੈਸ਼ਨ ਦਾ ਅੱਜ ਆਖ਼ਰੀ ਦਿਨ

PUNJAB ਪੰਜਾਬ ਵਿਧਾਨਸਭਾ ਦੇ ਬਜਟ ਸੈਸ਼ਨ ਦਾ ਅੱਜ ਆਖ਼ਰੀ ਦਿਨ ਹੈ। ਦੋ ਦਿਨ ਪਹਿਲਾ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਦਾ ਬਜਟ ਪੇਸ਼ ਕੀਤਾ ਸੀ। ਸੀਚੇਵਾਲ ਮਾਡਲ ‘ਤੇ ਪ੍ਰਤਾਪ ਬਾਜਵਾ ਨੇ ਟਿੱਪਣੀ ਕੀਤੀ ਸੀ ਜਿਸ ਕਰਕੇ ਸਦਨ ‘ਚ ਕਾਫ਼ੀ ਹੰਗਾਮਾ ਹੋਇਆ ਸੀ।
ਅੱਜ ਯਾਨੀ 28 ਮਾਰਚ ਨੂੰ ਵਿਧਾਨਸਭਾ ਦੇ ਬਜਟ ਸੈਸ਼ਨ ਦਾ ਆਖ਼ਰੀ ਦਿਨ ਹੈ।ਅੱਜ ਸਦਨ ਚ ਕਈ ਬਿੱਲਾਂ ਨੂੰ ਪਾਸ ਕੀਤਾ ਜਾ ਸਕਦਾ ਹੈ। ਸੀਚੇਵਾਲ ਮਾਡਲ ਨੂੰ ਲੈ ਕੇ ਅੱਜ ਵੀ ਹੰਗਾਮੇ ਦੇ ਆਸਾਰ ਰਹਿਣਗੇ।
Continue Reading