Punjab ਪੰਜਾਬ ਵਿਧਾਨਸਭਾ ਬਜਟ ਸੈਸ਼ਨ ਦਾ ਅੱਜ ਪੰਜਵਾਂ ਦਿਨ Published 1 year ago on March 27, 2025 By Gurpreet Kaur ਪੰਜਾਬ ਵਿਧਾਨਸਭਾ ਬਜਟ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਅੱਜ ਸਦਨ ‘ਚ ਬਜਟ ‘ਤੇ ਚਰਚਾ ਹੋਵੇਗੀ। ਬੀਤੇ ਦਿਨ ਸਰਕਾਰ ਨੇ ਬਜਟ ਪੇਸ਼ ਕੀਤਾ ਸੀ। 27 ਮਾਰਚ ਯਾਨੀ ਬੁੱਧਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕੀਤਾ ਸੀ। ਉਨ੍ਹਾਂ ਨੇ 2 ਲੱਖ 36 ਹਜ਼ਾਰ 80 ਕਰੋੜ ਦਾ ਬਜਟ ਪੇਸ਼ ਕੀਤਾ ਹੈ Related Topics:# PUNJABBudgetbudget sessionPunjab Vidhan SabhaWORLDPUNJABITV Up Next ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ ! Don't Miss BADALDA PUNAB : ਪੰਜਾਬ ਦੇ ਬਜਟ ‘ਚ ਹੋ ਰਹੇ ਵੱਡੇ ਐਲਾਨ….. Continue Reading You may like ਪੰਜਾਬ ਵਿੱਚ ਭਾਜਪਾ ਟੇਢੀ ਉਂਗਲੀ ਨਾਲ ਘਿਓ ਕੱਢਣ ਦੇ ਰਉਂ ਵਿੱਚ ! ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: CM ਮਾਨ ਪਰਮਾਤਮਾ ਨੇ ਮੈਨੂੰ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ : CM ਮਾਨ ਤਕਨਾਲੋਜੀ ਰਾਹੀਂ ਸ਼ਾਸਨ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣ ਰਿਹਾ ਹੈ: ਅਮਨ ਅਰੋੜਾ ਮਸ਼ਹੂਰ ਗਾਇਕ R NAIT ਨੇ ਮੰਗੀ ਮੁਆਫ਼ੀ ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ