International
ਫਿਰ ਮਹੀਨੇ ਲਈ ਕੈਨੇਡਾ ਨੇ ਭਾਰਤ ਤੋਂ ਆਉਣ ਵਾਲੀਆਂ ਫਲਾਈਟਾਂ ‘ਤੇ ਲੱਗਾਈ ਰੋਕ

ਭਾਰਤ ‘ਚ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਦੇ ਖਤਰੇ ਨੂੰ ਦੇਖਦੇ ਹੋਏ ਕੈਨੇਡਾ ਦੀ ਸਰਕਾਰ ਨੇ ਭਾਰਤ ਤੋਂ ਆਉਣ ਵਾਲੀਆਂ ਸਾਰੀਆਂ ਫਲਾਈਟਾਂ ’ਤੇ ਲੱਗੀ ਰੋਕ ਨੂੰ ਇਕ ਮਹੀਨੇ ਲਈ ਹੋਰ ਵਧਾ ਦਿੱਤਾ ਹੈ। ਇਸ ਦੌਰਾਨ 22 ਅਪ੍ਰੈਲ 2021 ਨੂੰ ਕੈਨੇਡਾ ਨੇ ਭਾਰਤ ਤੋਂ ਆਉਣ ਵਾਲੀਆਂ ਫਲਾਈਟਾਂ ’ਤੇ ਰੋਕ ਲਗਾਈ ਸੀ, ਜੋ ਕੱਲ੍ਹ ਖਤਮ ਹੋਣ ਵਾਲੀ ਸੀ, ਪਰ ਇਸ ਰੋਕ ਨੂੰ ਇਕ ਮਹੀਨੇ ਲਈ ਵਧਾ ਦਿੱਤਾ ਗਿਆ ਹੈ।
Continue Reading