ਮੁੜ ਰਿਮਾਂਡ ‘ਤੇ ਬਿਕਰਮ ਮਜੀਠੀਆ ਮੋਹਾਲੀ ਅਦਾਲਤ ਨੇ 4 ਚਾਰ ਦਿਨਾਂ ਦਾ ਹੋਰ ਦਿੱਤਾ ਰਿਮਾਂਡ ਆਮਦਨ ਤੋਂ ਵਧ ਜਾਇਦਾਦ ਮਾਮਲੇ ‘ਚ ਹੋਈ ਸੀ ਗ੍ਰਿਫ਼ਤਾਰੀ ਦਸਦਈੇਏ ਕਿ ਬਿਕਰਮ ਸਿੰਘ ਮਜੀਠੀਆ ਦਾ 7 ਦਿਨ ਦਾ ਪੁਲਿਸ ਰਿਮਾਂਡ ਅੱਜ ਖਤਮ ਹੋ ਗਿਆ ਸੀ ਜਿਸਦੇ ਚਲਦੇ ਬਿਕਰਮ ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ