Connect with us

Uncategorized

ਬੀਬੀਆਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ ਹਰ ਮਹੀਨੇ ਮਿਲਣਗੇ 1000-1500 ਰੁਪਏ

Published

on

ਪੰਜਾਬ ਵਿਧਾਨਸਭਾ ਸੈਸ਼ਨ ‘ਚ ਹਰਪਾਲ ਚੀਮਾ ਨੇ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਨੇ 1000 ਰੁਪਏ ਦਾ ਐਲਾਨ ਕਰ ਦਿੱਤਾ ਹੈ। ਹਰ ਮਹੀਨੇ ਬੀਬੀਆਂ ਦੇ ਖਾਤੇ ‘ਚ 1000- 1500 ਰੁਪਏ ਆਉਣਗੇ। ਸਿੱਧਾ ਮਹਿਲਾਵਾਂ ਦੇ ਖਾਤਿਆਂ ‘ਚ ਪੈਸੇ ਪੈਣਗੇ।

 

ਪੰਜਾਬ ਦੀਆਂ ਬੀਬੀਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਾਨ ਸਰਕਾਰ ਵੱਲੋਂ ਮਹਿਲਾਵਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਹੁਣ ਸੂਬੇ ਦੀਆਂ ਬੀਬੀਆਂ ਨੂੰ ਹਰ ਮਹੀਨੇ 1000 ਤੋਂ 1500 ਰੁਪਏ ਤੱਕ ਦੀ ਆਰਥਿਕ ਮਦਦ ਮਿਲ ਸਕਦੀ ਹੈ।

 

Continue Reading