National
ਰੇਖਾ ਗੁਪਤਾ ਨੇ CM ਅਹੁਦੇ ਵੱਜੋਂ ਚੁੱਕੀ ਸਹੁੰ

ਰੇਖਾ ਗੁਪਤਾ ਨੇ ਦਿੱਲੀ ਦੀ 7ਵੀਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਰੇਖਾ ਗੁਪਤਾ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣ ਗਏ ਹਨ।
ਸਹੁੰ ਚੁੱਕ ਸਮਾਗਮ ਦੁਪਹਿਰ 12 ਵਜੇ ਰਾਮਲੀਲਾ ਮੈਦਾਨ ‘ਚ ਹੋਇਆ। ਜਿਥੇ ਉਨ੍ਹਾਂ ਨਾਲ ਛੇ ਮੰਤਰੀਆਂ ਨੇ ਵੀ ਕੈਬਨਿਟ ਦੇ ਅਹੁਦੇ ਦਾ ਹਲਫ਼ ਲਿਆ।ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਹੁੰ ਚੁੱਕੀ ਨਾਲ ਹੀ ਨਰਿੰਦਰ ਮੋਦੀ ਨਾਲ ਅਮਿਤ ਸ਼ਾਹ ਵੀ ਮੌਜੂਦ ਸਨ।
Continue Reading