Punjab
ਸਵੇਰ ਤੋਂ ਛਾਏ ਕਾਲੇ ਬੱਦਲਾਂ ਤੋਂ ਬਾਅਦ ਜਲੰਧਰ ‘ਚ ਪੈ ਰਿਹਾ ਮੀਂਹ

JALANDHAR RAIN: ਸਵੇਰ ਤੋਂ ਛਾਏ ਕਾਲੇ ਬੱਦਲਾਂ ਤੋਂ ਬਾਅਦ ਪੰਜਾਬ ਦੇ ਜਲੰਧਰ ਜ਼ਿਲ੍ਹੇ ‘ਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ।
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ 29 ਅਪ੍ਰੈਲ ਨੂੰ ਔਰੇਂਜ ਅਲਰਟ ਹੋਵੇਗਾ, ਜਦੋਂ ਕਿ 30 ਅਪ੍ਰੈਲ ਨੂੰ ਯੈਲੋ ਅਲਰਟ ਹੋਵੇਗਾ। ਇੱਥੇ ਵਰਣਨਯੋਗ ਹੈ ਕਿ ਆਰੇਂਜ ਅਲਰਟ ‘ਚ ਮੌਸਮ ਖਰਾਬ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ, ਜਦਕਿ ਯੈਲੋ ਅਲਰਟ ‘ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।
Continue Reading