Connect with us

Punjab

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਲਾਲਜੀਤ ਸਿੰਘ ਭੁੱਲਰ

Published

on

AMRITSAR: ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਲੋਕ ਸਭਾ ਚੋਣਾਂ ਤੋਂ ਪਹਿਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ| ਅਤੇ ਦਰਬਾਰ ਸਾਹਿਬ ਰੂਹ ਨਾਲ ਮੱਥਾ ਟੇਕਿਆ ਨਾਲ ਹੀ ਉਨ੍ਹਾਂ ਨੇ ਸਾਰਿਆਂ ਦੇ ਲਈ ਸਰਬਤ ਦੇ ਭਲੇ ਦੀ ਅਰਦਾਸ ਕੀਤੀ|

ਮੱਥਾ ਟੇਕਣ ਤੋਂ ਬਾਅਦ ਲਾਲਜੀਤ ਭੁੱਲਰ ਨੇ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ|