Punjab
ਹੋਲੀ ਤਿਓਹਾਰ ਦੀਆਂ CM ਮਾਨ ਨੇ ਦਿੱਤੀਆਂ ਵਧਾਈਆਂ

ਦੇਸ਼ ਭਰ ‘ਚ ਹੋਲੀ ਦਾ ਤਿਓਹਾਰ ਬਹੁਤ ਹੀ ਧੂਮ ਧਾਮ ਨਾਲ ‘ਮਨਾਇਆ ਜਾ ਰਿਹਾ ਹੈ। ਇਸ ਤਿਓਹਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿਤੀਆ ਹਨ ।
ਉਨ੍ਹਾਂ ਨੇ ਲਿਖਿਆ ‘ਰੰਗਾਂ ਦੇ ਤਿਉਹਾਰ ਹੋਲੀ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਮੈਂ ਆਸ ਕਰਦਾ ਹਾਂ ਕਿ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਖੁਸ਼ੀਆਂ ਦੇ ਰੰਗ ਲੈ ਕੇ ਆਵੇ। ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਹਮੇਸ਼ਾ ਬਣੀ ਰਹੇ।
Continue Reading