ਅੰਮ੍ਰਿਤਸਰ, 22 ਅਪ੍ਰੈਲ: ਹੋਮ ਸਕਰੀਨਿੰਗ ਕਰਦੇ ਹੋਏ 2 ਲੋਕਾਂ ਚ ਕੋਰੋਨਾ ਦੇ ਲੱਛਣ ਪਾਏ ਗਏ ਸੀ। ਇਹਨਾਂ ਰਿਪੋਰਟ ਆਉਣ ਤੋਂ ਬਾਅਦ ਕੋਰੋਨਾ ਪਾਜ਼ਿਟਿਵ ਹੋਣ ਦੀ ਪੁਸ਼ਟੀ ਹੋਈ।
ਦੱਸ ਦਈਏ ਇਹ ਦੋਵੇਂ ਮੁੰਡੇ ਅੰਮ੍ਰਿਤਸਰ ਦੇ ਕ੍ਰਿਸ਼ਨਾ ਨਗਰ ਦੇ ਵਾਸੀ ਹਨ। ਕੁਝ ਕੁ ਦਿਨ ਪਹਿਲਾਂ ਇਸੇ ਇਲਾਕੇ ਤੋਂ 2 ਲੋਕਾਂ ਦੀ ਰਿਪੋਰਟ ਪਾਜ਼ਿਟਿਵ ਆਈ ਸੀ।