Connect with us

National

ਪੁਲਵਾਮਾ ‘ਚ ਮੁੱਠਭੇੜ ਦੌਰਾਨ 1 ਅੱਤਵਾਦੀ ਢੇਰ

Published

on

ENCOUNTER: JAMMU-KASHMIR ਦੇ ਪੁਲਵਾਮਾ ‘ਚ ਵੀਰਵਾਰ (11 ਅਪ੍ਰੈਲ) ਦੀ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ।

ਇਸ ਮੁਕਾਬਲੇ ਦੌਰਾਨ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ।ਦੀ ਸਵੇਰ ਤੋਂ ਹੀ ਅਰਸ਼ੀਪੋਰਾ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਤਲਾਸ਼ੀ ਮੁਹਿੰਮ ਜਾਰੀ ਹੈ।

ਹਰ ਰੋਜ਼ ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਕਰਦੇ ਹਨ ਪਰ ਸੁਰੱਖਿਆ ਬਲਾਂ ਨੇ ਇਸ ਨੂੰ ਨਾਕਾਮ ਕਰ ਦਿੱਤਾ। ਸ਼ੁੱਕਰਵਾਰ (5 ਅਪ੍ਰੈਲ) ਨੂੰ ਉੜੀ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।