Punjab
CM ਮਾਨ ਸਣੇ ‘ਆਪ’ ਦੇ 10 ਆਗੂਆਂ ਨੂੰ ਹਾਈਕੋਰਟ ਤੋਂ ਮਿਲੀ ਰਾਹਤ…

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਆਮ ਆਦਮੀ ਪਾਰਟੀ ਦੇ ਹੋਰ 9 ਆਗੂਆਂ ਨੂੰ ਵੱਡੀ ਰਾਹਤ ਦਿੱਤੀ ਹੈ।
ਦਰਅਸਲ, ਸਾਲ 2020 ਵਿੱਚ CM .ਘਰ ਦਾ ਘਿਰਾਓ ਕਰਦੇ ਹੋਏ ਪੁਲਿਸ ਨਾਲ ਹੋਈ ਝੜਪ ਸਬੰਧੀ FIR ਪਰ ਕਿਸੇ ਵੀ ਤਰ੍ਹਾਂ ਦੀ ਕਾਰਵਾਈ ‘ਤੇ ਪਾਬੰਦੀ ਦੇ ਹੁਕਮਾਂ ਨੂੰ ਮੁੱਖ ਰੱਖਦਿਆਂ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮੰਤਰੀ ਅਮਨ ਅਰੋੜਾ ਅਤੇ ਹਰਪਾਲ ਚੀਮਾ ਵੀ ਮੁਲਜ਼ਮਾਂ ਵਿੱਚ ਸ਼ਾਮਲ ਹਨ।
Continue Reading