Jalandhar
Jalandhar Update: ਇੱਕ ਦਿਨ ‘ ਚ ਕੋਰੋਨਾ ਦੇ ਕੁੱਲ 12 ਮਾਮਲੇ ਆਏ ਸਾਹਮਣੇ
ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਲੰਧਰ ’ਚ ਇੱਕ ਦਿਨ ਚ ਕੁੱਲ 12 ਹੋਰ ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ । ਜਿਸ ਨਾਲ ਜਲੰਧਰ ਚ ਹੁਣ ਮਰੀਜ਼ਾਂ ਦੀ ਗਿਣਤੀ 78 ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਏ ਮਰੀਜ਼ਾਂ ‘ਚ 2 ਨਵੇਂ ਮਾਮਲੇ ਹਨ ਅਤੇ ਬਾਕੀ ਮਰੀਜ਼ ਪਹਿਲਾਂ ਪਾਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ‘ਚ ਆਏ ਸਨ।