Connect with us

Corona Virus

ਭਾਰਤ ਵਿੱਚ 17265 ਲੋਕ ਆਏ ਕੋਰੋਨਾ ਦੇ ਚਪੇਟ ਵਿੱਚ

Published

on

ਕੋਵਿਡ19 ਨੇ ਪੂਰੀ ਦੁਨੀਆਂ ਵਿੱਚ ਦਹਿਸ਼ਤ ਮਚਾ ਰੱਖੀ ਹੈ। ਭਾਰਤ ਵਿੱਚ ਵੀ ਇਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ 1553 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਇਸ ਮਹਾਮਾਰੀ ਨੇ 36 ਲੋਕਾਂ ਦੀ ਜਾਨ ਲੈ ਲਈ।
ਸਹਿਤ ਅਤੇ ਪਰਿਵਾਰ ਭਲਾਈ ਵਿਭਾਗ ਅਨੁਸਾਰ ਭਾਰਤ ਵਿੱਚ ਹਣ ਤੱਕ ਕੋਰੋਨਾ ਵਾਇਰਸ ਦੇ 17265 ਮਾਮਲੇ ਹੋ ਚੁੱਕੇ ਹਨ। ਜਿਸ ਵਿਚੋਂ 14175 ਐਕਟਿਵ ਕੇਸ ਹਨ। ਜਦਕਿ 2546 ਲੋਕ ਇਸ ਬਿਮਾਰੀ ਨੂੰ ਮਾਤ ਦੇ ਚੁੱਕੇ ਹਨ। ਭਾਰਤ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 543 ਹੋ ਚੁੱਕਾ ਹੈ।

Continue Reading
Click to comment

Leave a Reply

Your email address will not be published. Required fields are marked *