bettilt giriş
18 districts of Punjab in the thick fog
Connect with us

Punjab

ਪੰਜਾਬ ਦੇ 18 ਜ਼ਿਲ੍ਹੇ ਸੰਘਣੀ ਧੁੰਦ ਦੀ ਲਪੇਟ ‘ਚ

Published

on

30 ਦਸੰਬਰ 2023: ਪੰਜਾਬ ‘ਚ ਠੰਡ ਦਾ ਕਹਿਰ ਵਧ ਗਿਆ ਹੈ। ਸੰਘਣੀ ਧੁੰਦ ਵੀ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ। ਸੂਬੇ ‘ਚ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਛਾਈ ਹੋਈ ਹੈ। ਵਿਜ਼ੀਬਿਲਟੀ ਵੀ ਬਹੁਤ ਘੱਟ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਧੁੰਦ ਕਾਰਨ ਸੜਕੀ ਆਵਾਜਾਈ, ਰੇਲ ਗੱਡੀਆਂ ਅਤੇ ਹਵਾਈ ਉਡਾਣਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ।ਮੌਸਮ ਵਿਭਾਗ ਨੇ ਅੱਜ ਪੂਰਾ ਦਿਨ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ|

2