Connect with us

Delhi

ਦਿੱਲੀ ਏਅਰਪੋਰਟ ਤੋਂ 18 ਫਲਾਈਟਾਂ ਨੂੰ ਕੀਤਾ ਗਿਆ ਡਾਇਵਰਟ

Published

on

2 ਦਸੰਬਰ 2023: ਰਾਸ਼ਟਰੀ ਰਾਜਧਾਨੀ ਦਿੱਲੀ ਏਅਰਪੋਰਟ ਤੋਂ ਇਕ ਵਾਰ ਫਿਰ 18 ਫਲਾਈਟਾਂ ਨੂੰ ਡਾਇਵਰਟ ਕੀਤਾ ਗਿਆ ਹੈ, ਜਿਸ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਖ਼ਰਾਬ ਮੌਸਮ ਕਾਰਨ ਦਿੱਲੀ ਤੋਂ ਜੈਪੁਰ, ਲਖਨਊ, ਅਹਿਮਦਾਬਾਦ ਅਤੇ ਅੰਮ੍ਰਿਤਸਰ ਲਈ 18 ਉਡਾਣਾਂ ਨੂੰ ਡਾਇਵਰਟ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਉਡਾਣਾਂ ਨੂੰ ਸਵੇਰੇ 7:30 ਤੋਂ 10:30 ਦੇ ਵਿਚਕਾਰ ਡਾਇਵਰਟ ਕੀਤਾ ਗਿਆ ਸੀ।