Punjab
ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ’ਚ 2 ਭਾਰਤੀ ਨੌਜਵਾਨਾਂ ਦੀ ਮੌਤ
ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ’ਚ 2 ਭਾਰਤੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਏਜ ]ਨੌਜਵਾਨ ਪੰਜਾਬ ਅਤੇ ਹਰਿਆਣਾ ਦੇ ਰਹਿਣ ਵਾਲੇ ਸੀ। ਇਹ ਦੀ ਮੌਤ ਪਾਣੀ ‘ਚ ਡੁੱਬਣ ਕਾਰਨ ਹੋਈ ਹੈ।ਜਾਣਕਾਰੀ ਮੁਤਾਬਕ ਇਹ ਦੋਨੋ ਨੌਜਵਾਨ ਪਾਣੀ ਵਾਲੀ ਥਾ ’ਤੇ ਘੁੰਮਣ ਗਏ ਸੀ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਫਰਵਰੀ ਮਹੀਨੇ ਵਿਚ ਉਨਾਂ ਦੇ ਘਰ ਦੇ ਪੁੱਤਰ ਨੇ ਵਿਆਹ ਕਰਵਾਉਣ ਲਈ ਆਉਣਾ ਸੀ ਪਰ ਹੁਣ ਉਸ ਦੀ ਲਾਸ਼ ਆ ਰਹੀ ਹੈ।
Continue Reading
