Punjab
ਭਾਰਤ-ਪਾਕਿ ਸਰਹੱਦ ਨੇੜੇ ਮਿਲੀ 2 ਕਿਲੋ ਹੈਰੋਇਨ

20 ਨਵੰਬਰ 2023: ਬੀਐਸਐਫ ਨੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਖੇਤ ਵਿੱਚੋਂ ਇੱਕ ਪੀਲੇ ਪੈਕਟ ਵਿੱਚ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪਾਕਿਸਤਾਨੀ ਸਮੱਗਲਰਾਂ ਨੇ ਡਰੋਨ ਰਾਹੀਂ ਭਾਰਤੀ ਸਰਹੱਦ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਹੈ।
ਬੀ.ਐਸ.ਐਫ ਦੇ ਬੁਲਾਰੇ ਅਨੁਸਾਰ ਸੂਚਨਾ ਦੇ ਆਧਾਰ ‘ਤੇ 19 ਨਵੰਬਰ ਦੀ ਸ਼ਾਮ ਨੂੰ ਸੀ
Continue Reading