Connect with us

Amritsar

ਅੰਮ੍ਰਿਤਸਰ ਵਿਖੇ ਕੋਰੋਨਾ ਦੇ 2 ਮਾਮਲੇ ਆਏ ਸਾਹਮਣੇ

Published

on

ਅੰਮ੍ਰਿਤਸਰ, 27 ਮਈ : ਅੰਮ੍ਰਿਤਸਰ ਵਿਖੇ ਕੋਰੋਨਾ ਦਾ ਕਹਿਰ ਵੱਧ ਰਿਹਾ ਹਿਆ। ਪ੍ਰਾਈਵੇਟ ਲੈਬਾਰਟਰੀ ‘ਚ 2 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਨ੍ਹਾਂ ‘ਚੋਂ ਇਕ ਮਰੀਜ਼ ਰਾਮਦਾਸ ਖੇਤਰ ਦਾ ਰਹਿਣ ਵਾਲਾ ਹੈ ਜਦੋਂਕਿ ਦੂਜਾ ਮਰੀਜ਼ ਮਜੀਠਾ ਰੋਡ ਸਥਿਤ ਭੂ ਤਨ ਪੁਰਾ ਆਬਾਦੀ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਜ਼ਿਲ੍ਹੇ ‘ਚ ਹੁਣ ਤੱਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 339 ਹੋ ਗਿਆ ਹੈ, ਜਿਨ੍ਹਾਂ ‘ਚੋਂ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 297 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।

Continue Reading
Click to comment

Leave a Reply

Your email address will not be published. Required fields are marked *