Punjab ਪਠਾਨਕੋਟ ਵਿੱਚ ਆਏ ਕੋਰੋਨਾ ਦੇ 2 ਹੋਰ ਨਵੇਂ ਮਾਮਲੇ Published 5 years ago on May 4, 2020 By Worldpunjabi Editor ਪਠਾਨਕੋਟ, 04 ਮਈ: ਪੰਜਾਬ ਵਿੱਚ ਦਿਨੋਂ ਦਿਨ ਕੋਰੋਨਾ ਪੀੜਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਪਠਾਨਕੋਟ ਦੇ ਸੁਜਾਨਪੁਰ ਤੋਂ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ। ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਦੇ 27 ਮਾਮਲੇ ਸਾਹਮਣੇ ਆਏ ਚੁੱਕੇ ਹਨ ਜਦਕਿ 10 ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। Related Topics: Up Next CM ਨੇ ਪੰਜਾਬ ਤੋਂ ਪਰਵਾਸੀ ਮਜ਼ਦੂਰਾਂ ਨੂੰ ਘਰ ਵਾਪਸ ਭੇਜਣ ਲਈ 5 ਮਈ ਤੋਂ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਵਾਸਤੇ ਅਮਿਤ ਸ਼ਾਹ ਦਾ ਦਖ਼ਲ ਮੰਗਿਆ Don't Miss ਮਾਨਸਾ ਵਿੱਚ ਇਕ ਹੋਰ ਕੋਰੋਨਾ ਪੌਜ਼ਿਟਿਵ , ਕੁੱਲ ਗਿਣਤੀ 17 ਹੋਈ Continue Reading You may like Click to comment Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment.