Connect with us

Punjab

ਰਬੜ ਫੈਕਟਰੀ ‘ਚ ਬੁਆਇਲਰ ਫਟਣ ਕਾਰਨ 2 ਮਜ਼ਦੂਰਾਂ ਦੀ ਮੌਤ

Published

on

FACTORY BLAST NEWS : ਲੁਧਿਆਣਾ ਤੋਂ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ | ਰਬੜ ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਬੁੱਧਵਾਰ ਯਾਨੀ 1 ਮਈ ਨੂੰ ਜਸਪਾਲ ਬੰਗੜ ਪਿੰਡ ਦੇ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਵਾਪਰੀ ਹੈ। ਇਸ ਹਾਦਸੇ ‘ਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ । ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

Police ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਅਗਲੇਰੀ ਕਾਰਵਾਈ ਜਾਰੀ ਹੈ।