ਪੰਜਾਬ ਦੀਆਂ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਹੈ। ਦਰਅਸਲ, ਪਨਬਸ-ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਸੰਘਰਸ਼ ਦਾ ਐਲਾਨ ਕਰਦੇ ਹੋਏ ਕਿਹਾ ਕਿ 20 ਤੋਂ 22 ਮਈ ਤੱਕ, ਪਨਬਸ-ਪੀ.ਆਰ.ਟੀ.ਸੀ. ਬੱਸਾਂ ਨੂੰ ਰੋਕਿਆ ਜਾਵੇਗਾ। ਜੀ, ਹਾਂ 20 ਤਰੀਕ ਤੋਂ ਲੈ ਕੇ 22 ਤਰੀਕ ਤੱਕ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ।