Connect with us

India

ਚੀਨ ਭਾਰਤ ਵਿਚਕਾਰ ਹਿੰਸਕ ਝੜਪ ਵਿੱਚ 20 ਭਾਰਤੀ ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਆਈ ਸਾਹਮਣੇ

Published

on

16 ਜੂਨ : ਸਰਕਾਰੀ ਸੂਤਰਾਂ ਮੁਤਾਬਿਕ ਗਲਵਾਨ ਘਾਟੀ ਵਿਖੇ ਭਾਰਤੀ ਜਵਾਨਾਂ ਤੇ ਚੀਨੀ ਫੌਜੀਆਂ ਵਿਚਕਾਰ ਹੋਈ ਹਿੰਸਕ ਝੜਪ ਵਿਚ ਕਰੀਬ 20 ਭਾਰਤੀ ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਹੈ ਤੇ ਕਿਹਾ ਜਾ ਰਿਹਾ ਹੈ ਕਿ ਇਹ ਗਿਣਤੀ ਵੱਧ ਹੋ ਸਕਦੀ ਹੈ।