Uncategorized
20 ਨਵੰਬਰ ਨੂੰ ਇਹ 4 ਹਲਕਿਆਂ ‘ਚ ਛੁੱਟੀ ਦਾ ਐਲਾਨ

BY ELECTION : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 20 ਨਵੰਬਰ ਨੂੰ ਜ਼ਿਮਨੀ ਚੋਣਾਂ ਹਨ। ਜਿਸ ਕਰਕੇ ਚੋਣਾਂ ਦੇ ਚੱਲਦੇ 20 ਤਾਰੀਖ਼ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਰਹੇਗੀ।
Continue Reading